ਚੰਡੀਗੜ੍ਹ ਅਦਾਲਤ 'ਚ ਮੁੜ ਪੇਸ਼ ਨਹੀਂ ਹੋਏ ਸੁਖਬੀਰ ਬਾਦਲ, 23 ਮਾਰਚ ਨੂੰ ਅਦਾਲਤ 'ਚ ਪੇਸ਼ ਹੋਣ ਦੇ ਸਖ਼ਤ ਹੁਕਮ

9 ਵਰ੍ਹੇ ਪੁਰਾਣੇ ਇੱਕ ਮਾਮਲੇ 'ਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਚੰਡੀਗੜ੍ਹ ਦੀ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਪਰ ਉਨ੍ਹਾਂ ਨੇ ਅਦਾਲਤ ਵਿੱਚ ਆਪਣੇ ਰੁਝੇਵਿਆਂ ਦੀ ਬੇਨਤੀ ਵਾਲ਼ੀ ਇੱਕ ਅਰਜ਼ੀ ਦਾਇਰ ਕਰਵਾ ਕੇ ਪੇਸ਼ੀ ਤੋਂ...