ਪੇਰੂ 'ਚ ਭਿਆਨਕ ਹਾਦਸਾ, ਖੱਡ ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 24 ਦੀ ਮੌਤ

ਪੇਰੂ, 19 ਸਤੰਬਰ, ਐੱਸ.ਕੇ: ਪੇਰੂ ਵਿੱਚ ਇੱਕ ਦਰਦਨਾਕ ਹਾਦਸਾ ਸਾਹਮਣੇ ਆਇਆ ਹੈ। ਇੱਥੇ ਸਵਾਰੀਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ 'ਚ 24 ਲੋਕਾਂ ਦੀ ਮੌਤ ਦੀ ਖ਼ਬਰ ਹੈ ਜਦਕਿ 35 ਲੋਕ ਜ਼ਖਮੀ ਹੋਏ ਹਨ।ਮੀਡਿਆ ਰਿਪੋਰਟਾਂ ਮੁਤਾਬਕ ਇਹ...