ਗਾਜ਼ਾ ਪੱਟੀ ਵਿਚ 25 ਹਜ਼ਾਰ ਲੋਕ ਹੋਏ ਬੇਘਰ

ਯੇਰੂਸ਼ਲਮ, 12 ਅਕਤੂਬਰ, ਨਿਰਮਲ : ਅੱਤਵਾਦੀ ਸੰਗਠਨ ਹਮਾਸ ਅਤੇ ਇਜ਼ਰਾਈਲ ਵਿਚਾਲੇ ਸੰਘਰਸ਼ ਸ਼ੁਰੂ ਹੋਏ ਛੇ ਦਿਨ ਹੋ ਗਏ ਹਨ। ਹੁਣ ਤੱਕ ਦੋਵੇਂ ਧਿਰਾਂ ਵੱਲੋਂ ਇੱਕ ਦੂਜੇ ’ਤੇ ਹਮਲੇ ਜਾਰੀ ਹਨ। ਇਨ੍ਹਾਂ ’ਚ 2400 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।...