ਵੈਨਕੂਵਰ ਚ ਹੋਈ ਮੈਰਾਥਨ ਦੌੜ ਚ 25 ਹਜਾਰ ਦੌੜਾਕਾਂ ਨੇ ਭਾਗ ਲਿਆ

ਕੈਨੇਡਾ ਦੇ ਮਹਾਨਗਰ ਵੈਨਕੂਵਰ ਚ ਐਤਵਾਰ ਨੂੰ ਬੀ.ਐਮ.ਓ ਵੈਨਕੂਵਰ ਮੈਰਾਥਨ ਦੌੜ ਚ ਤਕਰੀਬਨ 25 ਹਜਾਰ ਦੇ ਕਰੀਬ ਦੌੜਾਕਾ ਨੇ ਭਾਗ ਲਿਆ। ਜ਼ਿਕਰਯੋਗ ਹੈ ਕਿ ਕਨੇਡਾ ਦੀ ਸਭ ਤੋਂ ਵੱਡੀ ਮੰਨੀ ਜਾਂਦੀ ਇਸ ਮੈਰਾਥਨ 'ਚ ਕੈਨੇਡਾ ਤੋਂ ਇਲਾਵਾ 65 ਦੇ ਕਰੀਬ ਦੂਸਰੇ...