ਨਸ਼ੇ ਦੀ ਓਵਰਡੋਜ਼ ਨਾਲ ਤਿੰਨ ਸਾਲ ਵਿਚ 266 ਲੋਕਾਂ ਦੀ ਮੌਤ

ਚੰਡੀਗੜ੍ਹ, 23 ਸਤੰਬਰ, ਹ.ਬ. : ਹਾਈ ਕੋਰਟ ਨੇ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਬਿਊਰੋ ਆਫ਼ ਇਨਵੈਸਟੀਗੇਸ਼ਨ ਨੂੰ ਨਸ਼ੇ ਦੀ ਓਵਰਡੋਜ਼ ਕਾਰਨ ਜਾਨ ਗੁਆਉਣ ਵਾਲਿਆਂ ਬਾਰੇ ਜਾਣਕਾਰੀ ਦੇਣ ਦਾ ਹੁਕਮ ਦਿੱਤਾ ਸੀ। ਬਿਊਰੋ ਨੇ ਹਾਈ ਕੋਰਟ ਨੂੰ ਦੱਸਿਆ ਕਿ 1 ਅਪ੍ਰੈਲ,...