ਕੈਨੇਡਾ ’ਚ 3 ਬੱਚਿਆਂ ਅਤੇ 2 ਔਰਤਾਂ ਦੀ ਹੱਤਿਆ !

ਵਿੰਨੀਪੈਗ, 12 ਜਨਵਰੀ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਵਿਚ ਤਿੰਨ ਬੱਚਿਆਂ ਨੂੰ ਅੱਗ ਲਾ ਕੇ ਸਾੜਨ ਅਤੇ ਦੋ ਔਰਤਾਂ ਦੀ ਕਥਿਤ ਹੱਤਿਆ ਦਾ ਹੌਲਨਾਕ ਮਾਮਲਾ ਸਾਹਮਣੇ ਆਇਆ ਹੈ। ਵਿੰਨੀਪੈਗ ਤੋਂ 75 ਕਿਲੋਮੀਟਰ ਦੂਰ ਕਾਰਮਨ ਕਸਬੇ ਵਿਚ ਤਿੰਨ ਵੱਖ ਵੱਖ...