ਗੈਂਗਸਟਰ ਲਖਬੀਰ ਲੰਡਾ ਦੇ 3 ਸਾਥੀ ਹਥਿਆਰਾਂ ਸਮੇਤ ਕਾਬੂ

ਜਲੰਧਰ, 25 ਫਰਵਰੀ : ਜਲੰਧਰ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਪੁਲਿਸ ਨੇ ਖ਼ਤਰਨਾਕ ਗੈਂਗਸਟਰ ਲਖਬੀਰ ਲੰਡਾ ਦੇ 3 ਸਾਥੀਆਂ ਨੂੰ ਭਾਰੀ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ ਲਿਆ। ਇਹ ਤਿੰਨੇ ਹਥਿਆਰਾਂ ਦੀ ਸਮਗÇਲੰਗ ਕਰਦੇ ਸੀ ਜੋ ਸਸਤੇ ਭਾਅ ਵਿਚ...