ਇਨ੍ਹਾਂ ਗੈਂਗਸਟਰਾਂ ਨੇ ਕੀਤਾ ਸੀ ਨਫ਼ੇ ਸਿੰਘ ਰਾਠੀ ਦਾ ਕਤਲ

ਰੇਵਾੜੀ : ਵੱਡੀ ਖ਼ਬਰ ਹਰਿਆਣਾ ਤੋਂ ਸਾਹਮਣੇ ਆ ਰਹੀ ਐ, ਜਿੱਥੇ ਇਨੈਲੋ ਦੇ ਸੂਬਾ ਪ੍ਰਧਾਨ ਨਫ਼ੇ ਸਿੰਘ ਰਾਠੀ ਨੂੰ ਮਾਰਨ ਵਾਲੇ ਕਾਤਲਾਂ ਦੀਆਂ ਤਸਵੀਰਾਂ ਸਾਹਮਣੇ ਆ ਚੁੱਕੀਆਂ ਨੇ। ਦਰਅਸਲ ਪੁਲਿਸ ਵੱਲੋਂ ਤਿੰਨ ਕਾਤਲਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਗਈਆਂ...