ਜਲੰਧਰ : ਸ਼ਹਿਰ 'ਚ 30 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇਕ ਵੱਡੀ ਕਾਰਵਾਈ ਕਰਦਿਆਂ ਵੱਖ-ਵੱਖ ਮਾਮਲਿਆਂ ਵਿਚ ਦੋ ਮੁੱਖ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ 30 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦੇ ਹੋਏ...