13 Jan 2026 3:19 PM IST
ਅੰਮ੍ਰਿਤਸਰ 328 ਪਾਵਨ ਸਰੂਪਾਂ ਨਾਲ ਜੁੜੇ ਗੰਭੀਰ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਦੇ ਆਗੂ ਏਆਈਜੀ ਵਿਜੀਲੈਂਸ ਜਗਤਪ੍ਰੀਤ ਸਿੰਘ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...