CM ਨੇ ਨੌਵੇਂ ਗੁਰੂ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਦਿੱਤੀ ਪ੍ਰਵਾਨਗੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੇ ਮੰਤਰੀ ਸਮੂਹ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਸੂਬਾ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਲੜੀਵਾਰ ਸਮਾਗਮਾਂ ਨੂੰ ਪ੍ਰਵਾਨਗੀ...