25 March 2026 2:50 PM IST
ਕਾਂਗਰਸ ਦੇ ਸੀਨੀਅਰ ਨੇਤਾ ਸੋਨੀਆ ਗਾਂਧੀ ਨੂੰ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਹ ਖ਼ੁਦ ਨੂੰ ਠੀਕ ਮਹਿਸੂਸ ਨਹੀਂ ਕਰ ਰਹੇ ਸਨ। ਪਾਰਟੀ ਸੂਤਰਾਂ ਮੁਤਾਬਕ ਸੋਨੀਆ ਗਾਂਧੀ ਦੇ ਦੋਵੇਂ ਬੱਚੇ, ਲੋਕ ਸਭਾ ਸੰਸਦ ਮੈਂਬਰ...