ਪੂੰਛ ’ਚ ਮਾਰੇ ਗਏ 4 ਸਿੱਖਾਂ ਦੇ ਪਰਿਵਾਰਾਂ ਨੂੰ 5-5 ਲੱਖ ਦੇਵੇਗੀ ਸ਼੍ਰੋਮਣੀ ਕਮੇਟੀ

ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਸਬੰਧੀ ਪਾਈ ਪਟੀਸ਼ਨ ਬਾਰੇ ਵਿਚਾਰ ਕਰਕੇ ਜਲਦ ਫੈਸਲਾ ਲੈਣ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ...