ਟੋਰਾਂਟੋ ਨੇੜੇ ਸੜਕ ਹਾਦਸਾ, ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ

ਟੋਰਾਂਟੋ ਨੇੜੇ ਹਾਈਵੇਅ 401 ’ਤੇ ਵਾਪਰੇ ਸੜਕ ਹਾਦਸੇ ਦੀ ਪੜਤਾਲ ਕਰ ਰਹੀ ਉਨਟਾਰੀਓ ਪ੍ਰੋਵਿਨਸ਼ੀਅਲ ਪੁਲਿਸ ਵੱਲੋਂ ਭਾਰਤੀ ਟਰੱਕ ਡਰਾਈਵਰ ਨੂੰ ਸ਼ਰਾਬ ਪੀ ਕੇ ਡਰਾਈਵਿੰਗ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਟਰੱਕ ਡਰਾਈਵਰ ਦੀ ਸ਼ਨਾਖਤ 29 ਸਾਲ...