ਕੈਨੇਡਾ ਪੁਲਿਸ ਵੱਲੋਂ 5 ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਬਰੈਂਪਟਨ, 6 ਨਵੰਬਰ (ਵਿਸ਼ੇਸ਼ ਪ੍ਰਤੀਨਿਧ) : ਹਥਿਆਰਾਂ ਅਤੇ ਨਸ਼ਿਆਂ ਦੇ ਮਾਮਲੇ ਵਿਚ ਕੈਨੇਡਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਪੰਜ ਪੰਜਾਬੀ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਨੌਜਵਾਨਾਂ ਦੀ ਸ਼ਨਾਖਤ ਅਮਨਦੀਪ ਸਿੰਘ, ਰਮਨਪ੍ਰੀਤ ਸਿੰਘ,...