4 Jun 2025 5:09 PM IST
ਕੈਨੇਡਾ ਦੇ ਟੋਰਾਂਟੋ ਸ਼ਹਿਰ ਵਿੱਚ ਹੋਏ ਇਕ ਭਿਆਨਕ ਗੋਲੀਕਾਂਡ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦਕਿ ਕਈ ਹੋਰ ਲੋਕਾਂ ਨੂੰ ਗੋਲੀ ਲੱਗਣ ਕਾਰਨ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਇਹ ਘਟਨਾ ਨਾਰਥ ਯਾਰਕ ਦੇ ਲਾਰੈਂਸ ਹਾਈਟਸ ਇਲਾਕੇ ਵਿੱਚ...