ਗੁਰੂਗ੍ਰਾਮ 'ਚ ਮੰਦਰ ਦੀ ਕੰਧ ਡਿੱਗਣ ਕਾਰਨ 5 ਮਜ਼ਦੂਰ ਦੱਬੇ, ਵੀਡੀਓ ਦੇਖੋ

ਗੁਰੂਗ੍ਰਾਮ : ਗੁਰੂਗ੍ਰਾਮ 'ਚ ਮੰਦਰ ਦੀ ਕੰਧ ਡਿੱਗਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਕੰਧ ਡਿੱਗਣ ਕਾਰਨ 5 ਮਜ਼ਦੂਰਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਖ਼ਦਸ਼ਾ ਹੈ। ਦੱਸਿਆ ਜਾ ਰਿਹਾ ਹੈ ਕਿ ਮਜ਼ਦੂਰਾਂ ਨੂੰ ਕੱਢਣ ਦਾ ਕੰਮ ਚੱਲ ਰਿਹਾ ਹੈ। ਇਸ ਹਾਦਸੇ...