ਸਬ-ਇੰਸਪੈਕਟਰ 50 ਹਜ਼ਾਰ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਚੰਡੀਗੜ, (ਹਮਦਰਦ ਨਿਊਜ਼ ਸਰਵਿਸ) : ਪੰਜਾਬ ਦੀ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਅਣਥੱਕ ਲੜਾਈ ਦੌਰਾਨ ਸੋਮਵਾਰ ਨੂੰ ਪੁਲਿਸ ਕਮਿਸ਼ਨਰੇਟ ਦਫ਼ਤਰ, ਅੰਮ੍ਰਿਤਸਰ ਦੀ ਆਰਥਿਕ ਅਪਰਾਧ ਸ਼ਾਖਾ ਵਿਖੇ ਤਾਇਨਾਤ ਸਬ ਇੰਸਪੈਕਟਰ...