ਨੌਜਵਾਨਾਂ ਨੂੰ 50 ਹਜ਼ਾਰ ਹੋਰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ : ਮੁੱਖ ਮੰਤਰੀ

ਪੰਜਾਬ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਅੰਕੜਾ 51,000 ਨੂੰ ਪਾਰ ਕਰ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਡਾ ਐਲਾਨ ਕੀਤਾ ਕਿ 50,000 ਹੋਰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ ਜਿਸ ਨਾਲ ਨੌਜਵਾਨਾਂ ਨੂੰ ਇਕ...