32 ਮਹੀਨਿਆਂ 'ਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ : ਮੁੱਖ ਮੰਤਰੀ

ਮਿਸ਼ਨ ਰੋਜ਼ਗਾਰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਭਾਵੇਂ ਹੁਣ ਤੱਕ ਸੂਬੇ ਦੇ ਕਰੀਬ 50,000 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਪਰ ਨੌਜਵਾਨਾਂ ਨੂੰ ਹੋਰ ਸਰਕਾਰੀ...