1 Nov 2023 11:41 AM IST
ਨਵੀਂ ਦਿੱਲੀ : ਡਾਇਰੈਕਟੋਰੇਟ (ED) ਨੇ ਬੈਂਕ ਧੋਖਾਧੜੀ ਦੇ ਇੱਕ ਮਾਮਲੇ ਵਿੱਚ ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਅਤੇ ਪੰਜ ਹੋਰਾਂ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਇਸ ਮਾਮਲੇ ਵਿੱਚ 538 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ।...