CM ਦਾ ਮਿਸ਼ਨ ਰੋਜ਼ਗਾਰ ਜਾਰੀ, ਹੁਣ ਤੱਕ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦਿਆਂ ਆਪਣੇ 36 ਮਹੀਨਿਆਂ ਦੇ ਕਾਰਜਕਾਲ ਦੌਰਾਨ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਕੀਰਤੀਮਾਨ ਕਾਇਮ ਕੀਤਾ ਹੈ।