ਭਾਈ ਮਰਦਾਨਾ ਜੀ ਦੇ ਨਾਂ ’ਤੇ ਫਤਿਹਗੜ੍ਹ ਸਾਹਿਬ ’ਚ ਯਾਦਗਾਰੀ ਭਵਨ ਬਣਾਇਆ ਜਾਵੇ

ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈੱਲਫ਼ੇਅਰ ਸੁਸਾਇਟੀ (ਰਜਿ:) ਪੰਜਾਬ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੱਚੇ ਮਿੱਤਰ ਅਤੇ ਗੁਰੂ ਘਰ ਦੇ ਪਹਿਲੇ ਕੀਰਤਨੀਏ ਭਾਈ ਮਰਦਾਨਾ ਜੀ ਦਾ 567ਵਾਂ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਭਾਵਨਾ ਨਾਲ ਮੰਡੀ ਗੋਬਿੰਦਗੜ੍ਹ...