7 April 2026 6:10 PM IST
ਫਿਰੋਜ਼ਪੁਰ ਪੁਲਿਸ (FEROZEPUR POLICE) ਨੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਡੀਐੱਸਪੀ (DSP) ਭੁਪਿੰਦਰ ਸਿੰਘ ਸਿੱਧੂ ਦੀ ਅਗਵਾਈ ਵਿਚ ਕੀਤੀ ਗਈ ਛਾਪੇਮਾਰੀ ਦੌਰਾਨ ਪੁਲਿਸ ਨੇ 5 ਕਿਲੋ 10 ਗ੍ਰਾਮ ਹੈਰੋਇਨ ਬਰਾਮਦ (HEROIN RECOVERED) ਕਰ ਲਈ...