ਗਿਆਨੀ ਹਰਪ੍ਰੀਤ ਸਿੰਘ ਦਾ ਬਾਦਲਾਂ ’ਤੇ ਤਿੱਖਾ ਨਿਸ਼ਾਨਾ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਗਠਿਤ ਕੀਤੀ ਗਈ ਪੰਜ ਮੈਂਬਰੀ ਕਮੇਟੀ ਵੱਲੋਂ ਫਤਿਹਗੜ੍ਹ ਸਾਹਿਬ ਵਿਖੇ ਵਿਸ਼ਾਲ ਭਰਤੀ ਕਾਨਫਰੰਸ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਮੂਲੀਅਤ ਕੀਤੀ। ਇਸ ਮੌਕੇ...