7 ਕਿਲੋ 508 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ 6 ਨਸ਼ਾ ਤਸਕਰ ਗ੍ਰਿਫਤਾਰ

ਐਸਪੀ ਹਰਿੰਦਰ ਸਿੰਘ ਗਿੱਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਹਨਾਂ ਆਰੋਪੀਆਂ ਕੋਲੋਂ ਦੋ ਮੋਟਰਸਾਈਕਲ ਤੇ ਤਿੰਨ ਮੋਬਾਇਲ ਫੋਨ ਵੀ ਬਰਾਮਦ ਕੀਤੇ ਗਏ ਹਨ। ਪੁਲਿਸ ਅਧਿਕਾਰੀ ਨੇ ਕਿਹਾ ਕਿ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਕਿਸ ਕੋਲੋਂ...