9 Oct 2023 12:09 PM IST
ਟੋਰਾਂਟੋ, 9 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ) : ਕੈਨੇਡੀਅਨ ਅਰਥਚਾਰੇ ਨੂੰ ਵੱਡੀ ਰਾਹਤ ਮਿਲੀ ਜਦੋਂ ਸਤੰਬਰ ਮਹੀਨੇ ਦੌਰਾਨ ਰੁਜ਼ਗਾਰ ਖੇਤਰ ਵਿਚ 64 ਹਜ਼ਾਰ ਨੌਕਰੀਆਂ ਪੈਦਾ ਹੋਣ ਦਾ ਅੰਕੜਾ ਸਾਹਮਣੇ ਆਇਆ। ਸਟੈਟਿਸਟਿਕਸ ਕੈਨੇਡਾ ਦੀ ਰਿਪੋਰਟ ਮੁਤਾਬਕ...