14 April 2025 8:46 PM IST
ਇੱਕ ਕਲਯੁਗੀ ਪੁੱਤ ਨੇ ਆਪਣੇ ਹੀ 70 ਸਾਲਾਂ ਬਜ਼ੁਗਰ ਪਿਓ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ। ਨਾਭਾ ਦੇ ਪਿੰਡ ਦੁਲੱਦੀ ਸਥਿਤ ਡੱਲਾ ਕਲੋਨੀ ਦੀ ਇਹ ਘਟਨਾ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਿਕ ਦੇਰ ਰਾਤ ਪਿਓ-ਪੁੱਤ ਦੇ ਘਰੇਲੂ ਕਲੇਸ਼ ਦੇ ਚਲਦੇ...