ਵਿਜੀਲੈਂਸ ਵਿਭਾਗ ਨੇ 70 ਹਜ਼ਾਰ ਰਿਸ਼ਵਤ ਲੈਂਦਾ ਹੌਲਦਾਰ ਕੀਤਾ ਕਾਬੂ

ਵਿਜੀਲੈਂਸ ਵਿਭਾਗ ਵੱਲੋਂ ਭ੍ਰਿਸ਼ਟਾਚਾਰ ਤਹਿਤ ਕਾਰਵਾਈ ਕਰਦੇ ਹੋਏ ਇੱਕ ਹੌਲਦਾਰ ਨੂੰ 70 ਹਜਾਰ ਰੁਪਏ ਰਿਸ਼ਵਤ ਲੈਂਦਿਆਂ ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ ਤੋਂ ਗ੍ਰਿਫਤਾਰ ਕੀਤਾ ਹੈ| ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡੀਐਸਪੀ ਵਿਜੀਲੈਂਸ ਕੁਲਵੰਤ ਸਿੰਘ...