15 March 2025 6:57 PM IST
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਵਿਦੇਸ਼ਾਂ ਵਿੱਚ ਸਿਖਲਾਈ ਪ੍ਰਾਪਤ ਪ੍ਰਿੰਸੀਪਲ ਤੇ ਅਧਿਆਪਕ ਸਿੱਖਿਆ ਦੇ ਮਿਆਰ ਨੂੰ ਹੋਰ ਬਿਹਤਰ ਬਣਾ ਕੇ ਆਮ ਆਦਮੀ ਨੂੰ ਲਾਭ ਪਹੁੰਚਾਉਣ ਲਈ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਦੂਤ ਵਜੋਂ...