ਕੀ ਅਮਰੀਕਾ ਤੋਂ ਕੱਢੇ ਜਾਣਗੇ 7.25 ਲੱਖ ਭਾਰਤੀ? ਵਿਦੇਸ਼ ਮੰਤਰੀ ਦਾ ਵੱਡਾ ਬਿਆਨ

ਅਮਰੀਕਾ ਤੋਂ ਗੈਰ ਕਾਨੂੰਨੀ ਪਰਵਾਸੀ ਭਾਰਤੀਆਂ ਦੇ ਮੁੱਦੇ ’ਤੇ ਵੱਡਾ ਵਿਵਾਦ ਛਿੜਿਆ ਹੋਇਆ, ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਲਗਾਤਾਰ ਮੋਦੀ ਸਰਕਾਰ ਨੂੰ ਘੇਰਿਆ ਜਾ ਰਿਹਾ ਏ। ਹੁਣ ਇਸ ਮਾਮਲੇ ’ਤੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਵੱਲੋਂ ਰਾਜ ਸਭਾ ਵਿਚ...