ਅੰਮ੍ਰਿਤਸਰ 'ਚ ਭਾਰੀ ਮਾਤਰਾ 'ਚ ਹੈਰੋਇਨ ਜ਼ਬਤ, ਦੋ ਮੁਲਜ਼ਮ ਵੀ ਕੀਤੇ ਗਏ ਗ੍ਰਿਫ਼ਤਾਰ, ਪੰਜਾਬ ਪੁਲਿਸ ਨੇ ਦੁਹਰਾਈ ਨਸ਼ਿਆਂ ਪ੍ਰਤੀ ਜ਼ੀਰੋ ਟੌਲਰੈਂਸ ਦੀ ਨੀਤੀ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਲੜਾਈ ਵਿੱਚ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਇੱਕ ਗੁਪਤ ਸੂਚਨਾ 'ਤੇ ਕਾਰਵਾਈ ਕਰਦਿਆਂ, ਅੰਮ੍ਰਿਤਸਰ ਕਾਊਂਟਰ-ਇੰਟੈਲੀਜੈਂਸ ਵਿੰਗ ਦੀ ਇੱਕ ਟੀਮ ਨੇ ਇੱਕ ਨਸ਼ੀਲੇ ਪਦਾਰਥਾਂ...