ਅਮਰੀਕਾ ’ਚ ਪ੍ਰਵਾਸੀਆਂ ਦੀ ਗੱਡੀ ਨਾਲ ਦਿਲ ਕੰਬਾਊ ਹਾਦਸਾ, 8 ਮੌਤਾਂ

ਟੈਕਸਸ, 9 ਨਵੰਬਰ (ਵਿਸ਼ੇਸ਼ ਪ੍ਰਤੀਨਿਧ) : ਨਾਜਾਇਜ਼ ਤਰੀਕੇ ਨਾਲ ਅਮਰੀਕਾ ਦਾਖਲ ਹੋਏ ਪ੍ਰਵਾਸੀਆਂ ਨੂੰ ਲਿਜਾ ਰਹੀ ਗੱਡੀ ਦੀ ਆਹਮੋ ਸਾਹਮਣੀ ਟੱਕਰ ਦੌਰਾਨ ਘੱਟੋ ਘੱਟ 8 ਜਣਿਆਂ ਦੀ ਮੌਤ ਹੋ ਗਈ। ਕਥਿਤ ਮਨੁੱਖੀ ਤਸਕਰੀ ਹਿਊਸਟਨ ਤੋਂ ਪ੍ਰਵਾਸੀਆਂ ਨੂੰ ਲੈ ਕੇ...