80 ਕਰੋੜ ਤੋਂ ਵੱਧ ਭਾਰਤੀ ਗਰੀਬੀ ਰੇਖਾ ਤੋਂ ਹੇਠ ਜੀਵਨ ਬਤੀਤ ਕਰ ਰਹੇ : ਬਡੂੰਗਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸਮੁੱਚੇ ਦੇਸ ਨਿਵਾਸੀਆਂ ਨੂੰ 15 ਅਗਸਤ ਦੌਰਾਨ 79ਵੇ ਅਜ਼ਾਦੀ ਦਿਵਸ ਮਨਾਉਣ ਦੀ ਸਮੂਹ ਦੇਸ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਿਨ੍ਹਾਂ...