28 Oct 2023 1:43 PM IST
ਬਠਿੰਡਾ : ਬਠਿੰਡਾ ਦੇ ਮਾਲ ਰੋਡ 'ਤੇ ਮਸ਼ਹੂਰ ਕੁਲਚਾ ਰੈਸਟੋਰੈਂਟ ਦੇ ਮਾਲਕ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਬਾਈਕ 'ਤੇ ਆਏ ਬਦਮਾਸ਼ਾਂ ਨੇ ਉਸ ਨੂੰ 5 ਗੋਲੀਆਂ ਮਾਰ ਦਿੱਤੀਆਂ। ਜਦੋਂ ਗੋਲੀਬਾਰੀ ਹੋਈ ਤਾਂ ਹਰਮਨ ਅੰਮ੍ਰਿਤਸਰ ਕੁਲਚਾ ਦਾ ਮਾਲਕ...