ਸੰਗਰੂਰ ’ਚ ਦੋ ਸਾਢੂਆਂ ਵਿਚਾਲੇ ਫਸਣਗੇ ਕੁੰਡੀਆਂ ਦੇ ਸਿੰਗ!

ਚੰਡੀਗੜ੍ਹ (SHAH ): ਲੋਕ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਪੂਰੇ ਐਕਸ਼ਨ ਮੋਡ ਵਿਚ ਦਿਖਾਈ ਦੇ ਰਹੀਆਂ ਨੇ ਕਿਉਂਕਿ ਕਿਸੇ ਸਮੇਂ ਵੀ ਲੋਕ ਸਭਾ ਚੋਣਾਂ ਦੀ ਤਰੀਕ ਦਾ ਐਲਾਨ ਹੋ ਸਕਦਾ ਏ। ਚੋਣਾਂ ਨੂੰ ਲੈ ਕੇ ਜੋੜ ਤੋੜ ਦੀ ਰਾਜਨੀਤੀ ਵੀ...