ਹੁਣ ਪੈਣਗੀਆਂ ਨਸ਼ਾ ਤਸਕਰਾਂ ਦੀਆਂ ਭਾਜੜਾਂ!

ਚੰਡੀਗੜ੍ਹ, 14 ਸਤੰਬਰ (ਸ਼ਾਹ) : ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਪੰਜਾਬ ਨੂੰ ਫਿਰ ਤੋਂ ‘ਰੰਗਲਾ ਪੰਜਾਬ’ ਬਣਾਉਣ ਲਈ ਪੂਰਾ ਜ਼ੋਰ ਲਗਾਇਆ ਹੋਇਆ ਏ, ਜਿਸ ਦੇ ਤਹਿਤ ਸਰਕਾਰ ਵੱਲੋਂ ਕਈ ਵੱਡੀਆਂ ਮੁਹਿੰਮਾਂ ਸ਼ੁਰੂ...