ਮੋਗਾ : ਕਬੱਡੀ ਖਿਡਾਰੀ ਨੂੰ ਮਾਰੀਆਂ ਗੋਲੀਆਂ

ਮੋਗਾ, 23 ਅਕਤੂਬਰ, ਨਿਰਮਲ : ਮੋਗਾ ਵਿਚ ਕਬੱਡੀ ਖਿਡਾਰੀ ਨੂੰ ਘਰ ਵਿਚ ਵੜ ਕੇ ਗੋਲੀਆਂ ਮਾਰੀਆਂ ਗਈਆਂ। ਇਹ ਵਾਰਦਾਤ ਨਿਹਾਲ ਸਿੰਘ ਵਾਲਾ ਦੀ ਹੈ। ਜਿੱਥੇ ਬਾਈਕ ’ਤੇ ਆਏ 2 ਬਦਮਾਸ਼ਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਹਮਲੇ ਵਿਚ ਜ਼ਖ਼ਮੀ ਹੋਏ ਕਬੱਡੀ...