ਸੰਗਰੂਰ ਅਦਾਲਤ ਨੇ ਅਮਨ ਅਰੋੜਾ ਦੀ 2 ਸਾਲ ਦੀ ਸਜ਼ਾ ’ਤੇ ਰੋਕ ਲਗਾਈ

ਸੰਗਰੂਰ, 25 ਜਨਵਰੀ, ਨਿਰਮਲ : ਕੈਬਨਿਟ ਮੰਤਰੀ ਅਮਨ ਅਰੋੜਾ 26 ਜਨਵਰੀ ਨੂੰ ਝੰਡਾ ਲਹਿਰਾਉਣਗੇ ਜਾਂ ਨਹੀਂ, ਇਸ ’ਤੇ ਭੰਬਲਭੂਸਾ ਖਤਮ ਹੋ ਗਿਆ ਹੈ। ਸੰਗਰੂਰ ਕੋਰਟ ’ਚ ਅੱਜ ਹੋਈ ਸੁਣਵਾਈ ਦੌਰਾਨ ਉਨ੍ਹਾਂ ਨੂੰ ਸੁਨਾਮ ਦੀ ਅਦਾਲਤ ਵੱਲੋਂ ਸੁਣਾਈ ਗਈ ਦੋ...