ਦਿੱਲੀ 'ਚ 'ਆਪ' ਨੂੰ ਵੱਡਾ ਝਟਕਾ, 5 ਕੌਂਸਲਰ ਭਾਜਪਾ 'ਚ ਸ਼ਾਮਲ

ਨਵੀਂ ਦਿੱਲੀ : ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਆਮ ਆਦਮੀ ਪਾਰਟੀ ਦੇ ਪੰਜ ਕੌਂਸਲਰ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਆਮ ਆਦਮੀ ਪਾਰਟੀ ਦੇ ਕੌਂਸਲਰਾਂ ਮਮਤਾ ਪਵਨ, ਪਵਨ ਸਹਿਰਾਵਤ, ਸਚਿਨ, ਮੰਜੂ...