ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਆਗੂ ਆਪ ’ਚ ਹੋਏ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਵਿੱਚ ਫੁੱਟ ਦੇ ਨਾਲ ਵਰਕਰ ਵੀ ਟੁੱਟਣੇ ਸ਼ੁਰੂ ਹੋ ਗਏ ਹਨ। ਜਿਸ ਦੇ ਤਹਿਤ ਨਾਭਾ ਤੋਂ 18 ਨੰਬਰ ਵਾਰਡ ਦੇ ਕੌਂਸਲਰ ਅਤੇ ਮਾਲਵਾ ਜੋਨ 2 ਪਟਿਆਲਾ ਜਿਲੇ ਦੇ ਪ੍ਰਧਾਨ ਮਨਿਦਰ ਪਾਲ ਸਿੰਘ ਸਨੀ ਨੇ ਅਕਾਲੀ ਦਲ ਪਾਰਟੀ ਨੂੰ ਅਲਵਿਦਾ ਕਹਿ...