ਹਰਿਆਣਾ ਦੀ ਚੋਣ ਆਮ ਆਦਮੀ ਪਾਰਟੀ ਲਈ ਇਸ ਤਰ੍ਹਾਂ ਰਹੀ ਭਾਰੂ

ਨਵੀਂ ਦਿੱਲੀ : ਹਰਿਆਣਾ ਚੋਣਾਂ ਵਿੱਚ ਜ਼ੋਰਦਾਰ ਪ੍ਰਚਾਰ ਕਰਨ ਵਾਲੀ ਆਮ ਆਦਮੀ ਪਾਰਟੀ (ਆਪ) ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਗ੍ਰਹਿ ਰਾਜ ਹੋਣ ਦੇ ਬਾਵਜੂਦ 'ਆਪ' ਇੱਥੇ ਖਾਤਾ ਵੀ ਨਹੀਂ ਖੋਲ੍ਹ...