ਚੰਡੀਗੜ੍ਹ ਵਿਚ ਕੰਗਨਾ ਦੇ ਬਿਆਨ ਵਿਰੁਧ AAP ਦੇ ਕਿਸਾਨ ਵਿੰਗ ਦਾ ਰੋਸ ਮੁਜ਼ਾਹਰਾ

ਚੰਡੀਗੜ੍ਹ : ਅੱਜ ਚੰਡੀਗੜ੍ਹ ਵਿਚ ਚੰਗਾ ਤਗੜਾ ਘਮਾਸਾਨ ਵੇਖਣ ਨੂੰ ਮਿਲ ਰਿਹਾ ਹੈ। ਅੱਜ ਇਥੇ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਨੇ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਝੜਪ ਵੀ ਹੋਈ ਅਤੇ ਪੁਲਿਸ ਨੇ ਕਈ ਲੀਡਰਾਂ...