ਕੇਜਰੀਵਾਲ ਨੂੰ ਜ਼ਮਾਨਤ ਮਿਲਣ ’ਤੇ ਆਪ ਵਰਕਰਾਂ ਨੇ ਪਾਏ ਭੰਗੜੇ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਮਾਮਲੇ ਦੇ ਵਿੱਚ ਅੱਜ ਜਮਾਨਤ ਮਿਲ ਗਈ ਹੈ, ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਨੇਤਾਵਾਂ ਦੇ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਹਰ ਪਾਸੇ ਆਮ ਆਦਮੀ ਪਾਰਟੀ...