ਅੰਮ੍ਰਿਤਸਰ ’ਚ ਆੜਤੀ ਦੇ ਗੁੱਟ ਵੱਢਣ ਵਾਲਾ ਕਾਬੂ

ਅੰਮ੍ਰਿਤਸਰ, (ਹਿਮਾਂਸ਼ੂ ਸ਼ਰਮਾ) : ਅੰਮ੍ਰਿਤਸਰ ਵਿੱਚ ਰਾਜਾਸਾਂਸੀ ਦੀ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਆੜਤੀ ਦੇ ਗੁੱਟ ਵੱਢਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ। ਉਸ ’ਤੇ ਦੋਸ਼ ਐ ਕਿ ਉਸ ਨੇ ਲੁੱਟਣ ਦੇ ਇਰਾਦੇ ਨਾਲ ਆੜਤੀ ’ਤੇ ਹਮਲਾ ਕੀਤਾ...