15 Sept 2023 2:36 PM IST
ਮੋਹਾਲੀ, 15 ਸਤੰਬਰ (ਸ਼ਾਹ) : ਪੰਜਾਬੀ ਫ਼ਿਲਮ ਇੰਡਸਟਰੀ ਤੋਂ ਇਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਕਿਸੇ ਸਮੇਂ ਪੰਜਾਬੀ ਫਿਲਮ ਇੰਡਸਟਰੀ ਵਿਚ ਕਾਫ਼ੀ ਮਸ਼ਹੂਰ ਰਹੀ ਫਿਲਮ ਅਦਾਕਾਰਾ ਆਰਤੀ ਗੌਰੀ ਦਾ ਦਿਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਆਰਤੀ...