ਪੰਜਾਬ ਦੀ ਨਸ਼ਿਆਂ ਵਿਰੋਧੀ ਮੁਹਿੰਮ ਦੀਆਂ ਕਮੀਆਂ ਹੋਈਆਂ ਉਜਾਗਰ, ਹਾਈ ਕੋਰਟ ਨੇ ਲਿਆ ਗੰਭੀਰ ਤੇ ਸਖ਼ਤ ਨੋਟਿਸ

ਨਸ਼ੀਲੇ ਪਦਾਰਥਾਂ ਵਿਰੁੱਧ ਮੁਹਿੰਮ ਵਿਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇੱਕ ਵੱਡਾ ਅਤੇ ਸਖ਼ਤ ਕਦਮ ਚੁੱਕਿਆ ਹੈ। ਅਦਾਲਤ ਨੇ ਐੱਨਡੀਪੀਐੱਸ ਭਾਵ 'ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸਿਜ਼ ਐਕਟ' ਮਾਮਲਿਆਂ ਵਿਚ ਲਗਾਤਾਰ ਹੋ ਰਹੀਆਂ...