ਪਟਿਆਲਾ ਵਿਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ

ਪਟਿਆਲਾ, 30 ਨਵੰਬਰ, ਨਿਰਮਲ : ਪੰਜਾਬ ਵਿਚ ਸੜਕ ਹਾਦਸਿਆਂ ਵਿਚ ਵਾਧਾ ਹੁੰਦਾ ਹੀ ਜਾ ਰਿਹਾ ਹੈ। ਇਸੇ ਤਰ੍ਹਾਂ ਹੁਣਪਟਿਆਲਾ ਚੀਕਾ ਰੋਡ ’ਤੇ ਕਸਬਾ ਬਲਬੇੜ੍ਹਾ ਨੇੜੇ ਵਾਪਰੇ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ।...