ਰਿੰਦਾ ਦੇ 2 ਸਾਥੀ ਹਥਿਆਰਾਂ ਸਣੇ ਗ੍ਰਿਫਤਾਰ

ਤਿਉਹਾਰਾਂ ਸਮੇਂ ਪੰਜਾਬ ਦਾ ਮਾਹੌਲ ਖਰਾਬ ਕਰਨਾ ਸੀ ਚੰਡੀਗੜ੍ਹ, 17 ਅਕਤੂਬਰ, ਨਿਰਮਲ : ਪੰਜਾਬ ਪੁਲਿਸ ਨੇ ਟਾਰਗੈਟ ਕਿÇਲੰਗ ਦੀ ਤਿਆਰੀ ਕਰ ਰਹੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਰਿੰਦਾ ਦੇ 2 ਸਾਥੀਆਂ ਨੂੰ ਹਥਿਆਰਾਂ ਸਣੇ ਗ੍ਰਿਫਤਾਰ ਕਰ ਲਿਆ...