ਮਾਸੂਮ ਨਾਲ ਦਰਿੰਦਗੀ ਤੇ ਕਤਲ ਮਾਮਲੇ 'ਚ ਦੋਸ਼ੀ ਨੂੰ ਮੌਤ ਦੀ ਸਜ਼ਾ

ਪੰਜਾਬ ਦੇ ਲੁਧਿਆਣਾ ਦੀ ਸੈਸ਼ਨ ਕੋਰਟ ਦੇ ਵਲੋਂ ਅੱਜ ਵੱਡਾ ਫ਼ੈਸਲਾ ਸੁਣਾਇਆ ਗਿਆ ਹੈ,ਜਿਸਦੇ ਵਿੱਚ ਰੇਪ ਕੇਸ ਮਾਮਲੇ 'ਚ ਮੌਤ ਦੀ ਸਜ਼ਾ ਸੁਣਾਈ ਗਈ ਹੈ। ਇਹ ਸਜ਼ਾ ਯੂਪੀ ਦੇ ਰਹਿਣ ਵਾਲੇ ਦੋਸ਼ੀ ਸੋਨੂੰ ਸਿੰਘ ਨੂੰ 5 ਸਾਲਾਂ ਦੀ ਮਾਸੂਮ ਬੱਚੀ ਦੇ ਨਾਲ ਦੁਸ਼ਕਰਮ...